ਇਤਿਹਾਸ – 21 ਦਸੰਬਰ ਨੂੰ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਛੱਡਿਆ
21 ਦਸੰਬਰ ਨੂੰ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਨੂੰ ਛੱਡ ਕੇ ਚੱਲੇ ਗਏ ਆਉ ਸੰਖੇਪ ਝਾਤ ਮਾਰੀਏ ਇਤਿਹਾਸ ਜੀ । ਇੱਕ ਸਮਾਂ ਇਹੋ ਜਿਹਾ ਆਇਆ ਜਿਸ ਵਕਤ ਮੁਗਲਾਂ ਤੇ ਪਹਾੜੀ ਰਾਜਿਆਂ ਨੇ ਮਿਲ ਕੇ ਅਨੰਦਪੁਰ ਸਾਹਿਬ ਨੂੰ ਘੇਰਾ ਪਾ ਲਿਆ।ਦੁਸ਼ਮਨਾਂ ਦਾ ਮਕਸਦ ਸੀ ਗੁਰੂ ਜੀ ਤੇ ਸਿੱਖ ਕੌਮ Continue Reading »
No Commentsਗੁਰੂ ਤੇਗ ਬਹਾਦਰ ਜੀ ਉੱਤੇ ਹਮਲਾ
ਗੁਰੂ ਤੇਗ ਬਹਾਦਰ ਜੀ ਉੱਤੇ ਹਮਲਾ ਬਕਾਲੇ ਵਿੱਚ ਗੁਰੂ ਤੇਗ ਬਹਾਦਰ ਜੀ ਦੇ ਵੱਡੇ ਭਰਾ ਬਾਬਾ ਗੁਰਦਿੱਤਾ ਜੀ ਦਾ ਵੱਡਾ ਪੁੱਤਰ ਧੀਰ ਮੱਲ, ਗੁਰੂ ਬਣਨ ਦੀ ਆਸ਼ਾ ਵਿੱਚ ਡੇਰਾ ਲਗਾਈ ਬੈਠਾ ਸੀ। ਗੁਰੂ ਤੇਗ਼ ਬਹਾਦਰ ਜੀ ਦੇ ਗੁਰੂ ਪ੍ਰਗਟ ਹੋਣ ਦੇ ਬਾਦ ਸਿੱਖ ਸੰਗਤਾਂ ਬਹੁਤ ਸਾਰੀ ਮਾਇਆ ਅਤੇ ਭੇਟਾਵਾਂ ਲੈ Continue Reading »
No Commentsਬਾਬਾ ਦੀਪ ਸਿੰਘ ਜੀ ਬਾਰੇ ਇਤਿਹਾਸ
ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ 26 ਜਨਵਰੀ 1682 ਨੂੰ ਆਪਣੇ ਪਿਤਾ ਭਗਤਾ ਜੀ ਅਤੇ ਉਨ੍ਹਾਂ ਦੀ ਮਾਤਾ ਜੀਓਨੀ ਜੀ ਦੇ ਘਰ ਹੋਇਆ । ਉਹ ਅੰਮ੍ਰਿਤਸਰ ਜ਼ਿਲੇ ਦੇ ਪਹੂਵਿੰਡ ਪਿੰਡ ਵਿਚ ਰਹਿੰਦੇ ਸਨ। ਇਹ 1699 ਵਿਚ ਵੈਸਾਖੀ ਵਾਲੇ ਦਿਨ ਅਨੰਦਪੁਰ ਸਾਹਿਬ ਚਲੇ ਗਏ । ਜਿਥੇ ਗੁਰੂ ਗੋਬਿੰਦ ਸਿੰਘ ਜੀ Continue Reading »
No Commentsਇਤਿਹਾਸ ਗੁ: ਕਿਲ੍ਹਾ ਲੋਹਗੜ੍ਹ ਸਾਹਿਬ
ਇਤਿਹਾਸ ਗੁ: ਕਿਲ੍ਹਾ ਲੋਹਗੜ੍ਹ ਸਾਹਿਬ ਮੀਰੀ ਪੀਰੀ ਦੇ ਮਾਲਿਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਪੰਜਵੇ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਉਪਰੰਤ ਗੁਰਤਾ ਗੱਦੀ ਤੇ ਬਿਰਾਜਮਾਨ ਹੋ ਕੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਰਚਨਾ ਕੀਤੀ , ਅਤੇ ਸਿੰਖਾਂ ਨੂੰ ਸ਼ਸ਼ਤਰਧਾਰੀ ਹੋਣ ਦੇ ਹੁਕਮਨਾਮੇ ਜਾਰੀ ਕੀਤੇ। ਸ਼ਹਿਰ ਦੀ Continue Reading »
1 Commentਇਤਿਹਾਸ ਗੁਰਦੁਆਰਾ ਹਰੀਆਂ ਵੇਲਾਂ – ਹੁਸ਼ਿਆਰਪੁਰ
ਗੁਰਦੁਆਰਾ ਸਾਹਿਬ ਹਰੀਆਂ ਵੇਲਾਂ ਉਹ ਪਵਿੱਤਰ ਅਸਥਾਨ ਹੈ ਜਿਥੇ ਸਤਿਗੁਰ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਮਹਾਰਾਜ ਜੀ ਨੇ ਪੰਜਾਬ ਦੇ ਪ੍ਰਸਿੱਧ ਇਤਿਹਾਸਿਕ ਅਸਥਾਨ ਸ਼੍ਰੀ ਕੀਰਤਪੁਰ ਸਾਹਿਬ ਤੋਂ ਚੱਲਕੇ ਆਪਣੇ ਮਹਿਲਾਂ ਅਤੇ 2200 ਘੋੜ ਸਵਾਰ ਸੈਨਾ ਸਮੇਤ 1651ਈ: ਸੰਮਤ 1708 ਵਿਕ੍ਰਮੀ ਨੂੰ ਆਪਣੇ ਪਵਿੱਤਰ ਚਰਨ ਕਮਲਾਂ ਦੀ ਛੋਹ ਦੁਆਰਾ ਇਸ ਪਾਵਨ Continue Reading »
1 Commentਗੁ: ਕਿਲ੍ਹਾ ਤਾਰਾਗੜ੍ਹ ਸਾਹਿਬ ਦਾ ਇਤਿਹਾਸ
ਗੁ: ਕਿਲ੍ਹਾ ਤਾਰਾਗੜ੍ਹ ਸਾਹਿਬ ਦਾ ਇਤਿਹਾਸ ਇਹ ਪਾਵਨ ਅਸਥਾਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੰਜਾ ਕਿਲਿਆਂ ਵਿਚੋਂ ਇੱਕ ਹੈ। ਇਸ ਅਸਥਾਨ ਦਾ ਨਿਰਮਾਣ ਬਿਲਾਸਪੁਰ ਦੇ ਪਹਾੜੀ ਰਾਜਿਆਂ ਦੇ ਹਮਲਿਆਂ ਨੂੰ ਮੁੱਖ ਰੱਖ ਕੇ ਕੀਤਾ। ਇਸ ਅਸਥਾਨ ਤੇ ਭਾਈ ਘਨਈਆ ਜੀ ਦੇ ਨਾਲ ਪੰਜ ਸੌ ਦੇ ਕਰੀਬ (ਬ੍ਰਹਮ ਗਿਆਨੀ) Continue Reading »
No Commentsਮਾਤਾ ਨਾਨਕੀ ਜੀ ( ਗੁਰੂ ਤੇਗ ਬਹਾਦਰ ਜੀ ਦੇ ਸਤਿਕਾਰਯੋਗ ਮਾਤਾ ਜੀ )
ਮਾਤਾ ਨਾਨਕੀ ਜੀ ਦਾ ਜਨਮ ਇਕ ਰੱਜੇ ਪੁੱਜੇ ਖੱਤਰੀ ਹਰੀ ਚੰਦ ਦੇ ਘਰ ਮਾਤਾ ਹਰਦਈ ਦੀ ਕੁੱਖੋਂ ਬਕਾਲੇ ਪਿੰਡ ( ਅੰਮ੍ਰਿਤਸਰ ਜ਼ਿਲੇ ਵਿਚ ੧੫੯੭ ਦੇ ਲਗਭਗ ਹੋਇਆ । ਆਪ ਦੇ ਚੰਗਾ ਕਾਰੋਬਾਰ ਹੋਣ ਕਰਕੇ ਇਰਦ – ਗਿਰਦ ਚੰਗਾ ਪ੍ਰਭਾਵ ਸੀ ਤੇ ਚੰਗੇ ਪੂਰਨ ਸਿੱਖ ਸਨ । ਘਰ ਵਿੱਚ ਧਾਰਮਿਕ ਵਾਤਾਵਰਨ Continue Reading »
No Commentsਬਹਾਦਰ ਬਾਬਾ ਚੰਦ ਜੀ ਛੀਨਾ (ਸਿੱਖ ਇਤਿਹਾਸ)
ਸਾਖੀ 🔶ਕਿਸ ਤਰ੍ਹਾਂ️ ਪੱਟੀ ਦੇ ਹਾਕਮ ਤੋ ਦੁਸ਼ਾਲੇ ਵਾਪਸ ਲਿਆਂਦੇ🔶️ ਇਤਿਹਾਸਕਾਰਾਂ ਮੁਤਾਬਿਕ ਇਕ ਵਾਰ ਦੂਰ ਦੇਸ਼ ਦੀ ਸੰਗਤ ਸ੍ਰੀ ਗੁਰੁ ਹਰਿਗੋਬਿੰਦ ਸਾਹਿਬ ਜੀ ਦੇ ਦਰਸ਼ਨਾਂ ਨੂੰ ਆ ਰਹੀ ਸੀ।ਰਸਤੇ ਵਿਚ ਬਾਰਿਸ਼ ਹੋਣ ਕਾਰਨ ਸੰਗਤ ਪਾਸ ਜੋ ਭੇਟਾ ਅਤੇ ਕੀਮਤੀ ਦੁਸ਼ਾਲੇ ਸਨ ਉਹ ਗਿੱਲੇ ਹੋ ਗਏ।ਜਿਸ ਵਕਤ ਸੰਗਤ ਪੱਟੀ ਪਹੁਚੀ ਉਸ Continue Reading »
1 Commentਗੁਰਬਾਣੀ ਵਿੱਚ ਬਹੁਤ ਵਾਰ ਗਜ [ ਹਾਥੀ ] ਦਾ ਜਿਕਰ ਆਉਂਦਾ ਹੈ ਪੜੋ ਸੰਖੇਪ ਸਾਖੀ
ਗੁਰਬਾਣੀ ਵਿੱਚ ਬਹੁਤ ਵਾਰ ਗਜ [ ਹਾਥੀ ] ਦਾ ਜਿਕਰ ਆਉਂਦਾ ਹੈ ਪੜੋ ਸੰਖੇਪ ਸਾਖੀ । ਜਿਉ ਕੁੰਚਰੁ ਤਦੂਐ ਪਕਰਿ ਚਲਾਇਓ ਕਰਿ ਊਪਰੁ ਕਢਿ ਨਿਸਤਾਰੇ ॥ ( ਨਟ ਮ : ੪ , ਪੰਨਾ -੯੮੨ ) ਗਜ ਕੀ ਤ੍ਰਾਸ ਮਿਟੀ ਛਿਨਹੂ ਮਹਿ ਜਬ ਹੀ ਰਾਮੁ ਬਖਾਨੋ ॥ ( ਬਿਲਾਵਲੁ ਮਃ ੯ Continue Reading »
1 Comment22 ਮੰਜੀਆਂ ਬਾਰੇ ਜਾਣਕਾਰੀ
ਮੰਜੀ ਪ੍ਰਥਾ ਦਾ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਅਸਥਾਨ ਹੈ ਕਿਉਂਕੇ ਇਸ ਨਾਲ ਹੀ ਸਿੱਖ ਧਰਮ ਦੇਸ਼ ਦੇ ਵੱਖ-ਵੱਖ ਭਾਗਾਂ ਵਿੱਚ ਪ੍ਰਚਾਰਿਆ ਗਿਆ। ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਜਿਹੜੇ ਛੋਟੇ-ਛੋਟੇ ਧਾਰਮਿਕ ਕੇਂਦਰ ਸਥਾਪਿਤ ਕੀਤੇ, ਉਹਨਾਂ ਨੂੰ ਮੰਜੀਆਂ ਦਾ ਨਾਮ ਦਿੱਤਾ ਗਿਆ Continue Reading »
2 Comments