ਸ਼੍ਰੀ ਦਰਬਾਰ ਸਾਹਿਬ ਬਾਰੇ ਹਰ ਸਿੱਖ ਨੂੰ 450 ਸਾਲ ਪੁਰਾਣਾ ਇਤਿਹਾਸ ਸਭ ਨੂੰ ਪਤਾ ਹੋਣਾ ਜਰੂਰੀ ਹੈ ਜੀ “ਸ਼ੇਅਰ ਜਰੂਰ ਕਰਿਓ ਜੀ
ਅੱਜ ਤੋਂ ਲਗਪਗ ਸਾਢੇ ਚਾਰ ਸੋ ਸਾਲ (450)ਪਹਿਲੇ ਜਿਸ ਵਕਤ ਸ਼੍ਰੀ ਹਰਿਮੰਦਰ ਸਾਹਿਬ ਦੀ ਸਿਰਜਨਾ ਹੋਈ ਸੀ,ਉਸ ਸਮੇਂ ਆਵਾਜ ਨੂੰ ਉੱਚਾ ਕਰਨ ਲਈ ਲਾਊਡ ਸਪੀਕਰ ਆਦਿ ਨਹੀਂ ਹੁੰਦੇ ਸਨ। ਮਨੁੱਖ ਆਪਣੀ ਗੱਲ ਨੂੰ ਦੂਜਿਆਂ ਤਕ ਪਹੁੰਚਾਣ ਲਈ ਆਪਣੇ ਗਲੇ ਦੇ ਜੋਰ ਤੇ ਹੀ ਨਿਰਭਰ ਕਰਦਾ ਸੀ। ਸ਼੍ਰੀ ਗੁਰੂ ਅਰਜਨ ਸਾਹਿਬ Continue Reading »
4 Commentsਗੁਰੂਦੁਆਰਾ ਰਜਾਣਾ ਸਾਹਿਬ ਪਾਤਸ਼ਾਹੀ ਛੇਂਵੀਂ ਪਿੰਡ ਅਜਨੇਰ (ਫਤਹਿਗੜ੍ਹ ਸਾਹਿਬ )
ਸ਼੍ਰੀ ਗੁਰੂ ਹਰਗੋਬਿੰਦ ਜੀ ਦਾ ਪ੍ਰਕਾਸ਼ ਸਮੰਤ 1652 ਵਿਕ੍ਰਮੀ ਸੰਨ 1595 ਵਿਚ ਪਿੰਡ ਗੁਰੂ ਕਿ ਵਡਾਲੀ ਪਿਤਾ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਗ੍ਰਹਿ ਅਤੇ ਮਾਤਾ ਗੰਗਾ ਜੀ ਦੀ ਕੁੱਖੋਂ ਹੋਇਆ , ਜਿਸ ਸਮੇਂ ਗੁਰੂ ਹਰਗੋਬਿੰਦ ਮਹਾਰਾਜ ਗਵਾਲੀਅਰ ਦੇ ਕਿਲ੍ਹੇ ਵਿੱਚੋਂ ਰਿਹਾਅ ਹੋ ਕੇ 52 ਰਾਜਿਆਂ ਸਮੇਤ ਪੰਜਾਬ ਦੀ ਧਰਤੀ Continue Reading »
No Commentsਸਾਖੀ ਭਾਈ ਸ਼ੀਹਾਂ ਜੀ।
ਭਾਈ ਸ਼ੀਆਂ ਜੀ ਗੁਰੂ ਨਾਨਕ ਦੇਵ ਜੀ ਦੇ ਸਿੱਖ ਹੋਏ ਹਨ। ਬੜੇ ਹੀ ਸਿਦਕੀ ਸਿੱਖ ਸਨ। ਇਨ੍ਹਾਂ ਤੋਂ ਹੀ ਭਾਈ ਲਹਿਣਾ ਜੀ ਨੂੰ ਪ੍ਰੇਰਨਾ ਮਿਲੀ ਤੇ ਗੁਰੂ ਨਾਨਕ ਦੇਵ ਜੀ ਦੀ ਸੰਗਤ ਕਰਕੇ ਗੁਰੂ ਅੰਗਦ ਦੇਵ ਜੀ ਬਣੇ। ਭਾਈ ਸ਼ੀਆਂ ਜੀ ਇੱਕ ਗਰੀਬ ਤੇ ਕਿਰਤੀ ਸਿੱਖ ਸਨ। ਜਿਹੜੇ ਕਿ ਲਕੜਾਂ Continue Reading »
3 CommentsGurudwara Shri Gangsar Sahib Ji Kartarpur
ਗੁਰਦੁਆਰਾ ਸ਼੍ਰੀ ਗੰਗਸਰ ਸਾਹਿਬ ਪਾਤਸ਼ਾਹੀ ਪੰਜਵੀ ਅਤੇ ਛੇਂਵੀ – ਕਰਤਾਰਪੁਰ (ਜਲੰਧਰ) ਇਹ ਪਾਵਨ ਅਸਥਾਨ ਪੰਜਵੇ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਅਤੇ ਛੇਂਵੇ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਪਵਿੱਤਰ ਯਾਦ ਵਿੱਚ ਸੁਭਾਇਮਾਨ ਹੈ , ਕਰਤਾਰਪੁਰ ਨਗਰ ਵਸਾ ਕੇ ਨਗਰ ਨਿਵਾਸੀਆਂ ਲਈ ਪਾਣੀ ਦੀ ਜਰੂਰਤ ਨੂੰ ਮੁੱਖ ਰੱਖਦਿਆਂ ਸਮੰਤ Continue Reading »
3 CommentsGurdwara Shri Nanak Jhira Sahib , Bidar – Karnatka
ਜਦੋਂ ਸੰਸਾਰ ਵਿੱਚ ਜ਼ੁਲਮ ਅਤੇ ਝੂਠ ਹਦੋਂ ਟੱਪ ਗਿਆ ਉਦੋਂ ਪਰਮਾਤਮਾ ਵਲੋਂ ਕਿਸੇ ਨਾ ਕਿਸੇ ਮਹਾਂਪੁਰਸ਼ ਨੂੰ ਸੱਚ ਅਤੇ ਧਰਮ ਵਰਤਾਉਣ ਲਈ ਸ਼੍ਰਿਸ਼ਟੀ ਤੇ ਭੇਜਿਆ , 15 ਵੀਂ ਸਦੀ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸ਼੍ਰਿਸ਼ਟੀ ਦੇ ਭਲੇ ਵਾਸਤੇ ਅਵਤਾਰ ਧਾਰਿਆ , ਚਾਰ ਉਦਾਸੀਆਂ ਵਿੱਚ ਹਰ ਧਰਮ ਦੇ ਆਗੂਆਂ Continue Reading »
No CommentsBaba Budha Ji
ਬਹੁਤੇ ਲੋਕ ਬਾਬਾ ਬੁੱਢਾ ਜੀ ਨੂੰ ਸਿਰਫ ਗੰਡਾ ਭੰਨਣ ਵਾਲੀ ਸਾਖੀ ਨਾਲ ਹੀ ਜਾਣਦੇ ਹਨ ਪਰ ਆਓ ਜਾਣੀਏ ਓਹਨਾਂ ਦੀ ਮਹਾਨਤਾ ਬਾਰੇ ਧੰਨ ਧੰਨ ਬਾਬਾ ਬੁੱਢਾ ਜੀ – ਸਿੱਖ ਪਰੰਪਰਾ ਵਿਚ ਬਾਬਾ ਬੁੱਢਾ ਦਾ ਸਤਿਕਾਰਯੋਗ ਸਥਾਨ ਹੈ। ਬਾਬਾ ਬੁੱਢਾ ਇਕੱਲੇ ਐਸੇ ਵਿਅਕਤੀ ਸਨ ਜਿੰਨ੍ਹਾਂ ਨੇ ਗੁਰੂ ਨਾਨਕ ਦੇਵ, ਗੁਰੂ ਅੰਗਦ Continue Reading »
7 Comments14 ਸਾਲ ਦੀ ਉਮਰ ‘ਚ ਗੁਰੂ ਹਰਿ ਰਾਇ ਜੀ ਨੂੰ ਗੁਰਿਆਈ ਮਿਲੀ
14 ਸਾਲ ਦੀ ਉਮਰ ‘ਚ ਗੁਰੂ ਹਰਿ ਰਾਇ ਜੀ ਨੂੰ ਗੁਰਿਆਈ ਮਿਲੀ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਜੀ ਦੇ ਗੁਰਗੱਦੀ ਦਿਵਸ ਦੀ ਸੰਗਤ ਨੂੰ ਵਧਾਈ ਹੋਵੇ ਆਪ ਜੀ ਦਾ ਪ੍ਰਕਾਸ਼ ਗੁਰੂ ਹਰਗੋਬਿੰਦ ਜੀ ਦੇ ਵੱਡੇ ਸਾਹਿਬਜ਼ਾਦੇ, ਬਾਬਾ ਗੁਰਦਿੱਤਾ ਜੀ ਅਤੇ ਮਾਤਾ ਨਿਹਾਲ ਜੀ ਦੇ ਘਰ ਕੀਰਤਪੁਰ ਸਾਹਿਬ ਵਿਖੇ ਹੋਇਆ Continue Reading »
1 Commentਗੁਰਦੁਆਰਾ ਵਿਆਹ ਅਤੇ ਨਿਵਾਸ ਅਸਥਾਨ ਜਗਤ ਮਾਤਾ ਗੁਜਰ ਕੌਰ ਜੀ
ਗੁਰਦੁਆਰਾ ਵਿਆਹ ਅਤੇ ਨਿਵਾਸ ਅਸਥਾਨ ਜਗਤ ਮਾਤਾ ਗੁਜਰ ਕੌਰ ਜੀ ਇਹ ਪਾਵਨ ਅਸਥਾਨ ਭਾਈ ਲਾਲ ਚੰਦ ਜੀ ਅਤੇ ਮਾਤਾ ਬਿਸ਼ਨ ਕੌਰ ਜੀ ਦੀ ਸਪੁੱਤਰੀ ਬੀਬੀ ਗੁਜਰੀ (ਮਾਤਾ ਗੁਜਰ ਕੌਰ ਜੀ) ਅਤੇ ਗੁਰੂ ਤੇਗ ਬਹਾਦਰ ਜੀ ਦੇ (ਵਿਆਹ) ਆਨੰਦ ਕਾਰਜ ਦੀ ਮਿੱਠੀ ਯਾਦ ਵਿੱਚ ਸ਼ੁਸ਼ੋਭਿਤ ਹੈ , ਇਸ ਅਸਥਾਨ ਤੇ ਸਤਿਗੁਰ Continue Reading »
1 Commentਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਔਰੰਗਜ਼ੇਬ ਨੂੰ ਕਿਹਾ, “ਕੀ ਹੋਇਆ ਮੇਰੇ ਚਾਰ ਬੱਚੇ ਮਾਰ ਦਿੱਤੇ, ਮੇਰਾ ਪੰਜਵਾਂ ਪੁੱਤਰ ਖ਼ਾਲਸਾ ਅਜੇ…..!!! ਸਾਰੇ ਜਰੂਰ ਸ਼ੇਅਰ ਕਰੋ ਜੀ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ Continue Reading »
4 CommentsGurudwara shri parivaar vichoda sahib – history
ਦਸੰਬਰ ਮਹੀਨੇ ਦੇ ਵਿੱਚ ਬਹੁਤ ਹੀ ਜ਼ਿਆਦਾ ਠੰਡ ਪੈਂਦੀ ਹੈ ਪਰ ਇਸ ਦਸੰਬਰ ਮਹੀਨੇ ਦੇ ਵਿੱਚ ਸ਼੍ਰੀ ਗੁਰੂ ਗੋਬਿੰਦ ਸਾਹਿਬ ਜੀ ਅਤੇ ਗੁਰੂ ਜੀ ਦੇ ਪਰਿਵਾਰ ਦਾ ਵਿਛੋੜਾ ਪੈ ਗਿਆ ਸੀ।6 ਪੋਹ ਦੀ ਰਾਤ ਨੂੰ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਦੇ ਵਕਤ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪਰਿਵਾਰ ਤੇ ਕੁੱਝ ਸਿੰਘਾਂ Continue Reading »
7 Comments