Gurudwara Atal rai – Amritsar
ਗੁਰੂਦਵਾਰਾ ਬਾਬਾ ਅਟੱਲ ਰਾਏ ਸਾਹਿਬ ਜੀ – ਅਮ੍ਰਿਤਸਰ ਇਹ ਗੁਰੂਦਵਾਰਾ ਮੀਰੀ ਪੀਰੀ ਦੇ ਮਾਲਿਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਪੁੱਤਰ ਬਾਬਾ ਅਟੱਲ ਰਾਏ ਸਾਹਿਬ ਜੀ ਦਾ ਹੈ ਬਾਬਾ ਜੀ ਦਾ ਜਨਮ ਗੁਰੂ ਕੇ ਮਹਿਲ ਸ਼੍ਰੀ ਅਮ੍ਰਿਤਸਰ ਵਿਖੇ ਸਮੰਤ 1676 ਵਿਚ ਹੋਇਆ | ਛੋਟੀ ਅਵਸਥਾ ਵਿਚ ਹੀ ਜੋ ਕੁਝ ਆਖਦੇ Continue Reading »
24 CommentsGurudwara Nanaksar Sahib Ji – Hakimpur
ਗੁਰਦੁਆਰਾ ਨਾਨਕਸਰ ਸਾਹਿਬ , ਹਕੀਮਪੁਰ ਇਸ ਪਵਿੱਤਰ ਅਸਥਾਨ ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਚੌਥੀ ਉਦਾਸੀ ਸਮੇਂ ਆਪਣੇ ਪਵਿੱਤਰ ਮੁਬਾਰਕ ਚਰਨ ਪਾਏ , ਸੱਤਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿ ਰਾਏ ਸਾਹਿਬ ਜੀ ਨੇ 1713 ਬਿਰਕਮੀ ਨੂੰ 2200 ਘੋੜ ਸਵਾਰਾਂ ਸਮੇਤ ਕਰਤਾਰਪੁਰ ਤੋਂ ਕੀਰਤਪੁਰ ਸਾਹਿਬ ਨੂੰ ਜਾਂਦੇ ਸਮੇਂ ਪਵਿੱਤਰ ਮੁਬਾਰਕ ਚਰਨ Continue Reading »
20 Commentspaalki sahib ji – goindwal sahib
ਪਾਲਕੀ ਸਾਹਿਬ ਜੀ , ਗੋਇੰਦਵਾਲ ਇਸ ਪਾਲਕੀ ਸਾਹਿਬ ਵਿੱਚ ਸ਼੍ਰੀ ਗੁਰੂ ਅਮਰਦਾਸ ਜੀ ਦੇ ਸਾਹਿਬਜ਼ਾਦੇ ਬਾਬਾ ਮੋਹਨ ਜੀ ਕੋਲੋਂ ਪਹਿਲੀਆਂ ਚਾਰ ਪਾਤਸ਼ਾਹੀਆਂ ਜੀ ਦੀ ਗੁਰਬਾਣੀ ਦੀਆਂ ਸੈਂਚੀਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਤਿਆਰ ਕਰਨ ਸਮੇ ਸ਼੍ਰੀ ਅਮ੍ਰਿਤਸਰ ਲੈ ਕੇ ਗਏ ਸਨ ਵਾਹਿਗੁਰੂ ਜੀ PALKI SAHIB of SHRI GURU Continue Reading »
24 Commentsਇਤਿਹਾਸ – ਗੁਰੂਦੁਆਰਾ ਤਪਿਆਣਾ ਸਾਹਿਬ ਜੀ , ਖਡੂਰ ਸਾਹਿਬ
ਇਤਿਹਾਸ – ਗੁਰੂਦੁਆਰਾ ਤਪਿਆਣਾ ਸਾਹਿਬ ਜੀ , ਖਡੂਰ ਸਾਹਿਬ ਇਸ ਅਸਥਾਨ ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਭਾਈ ਬਾਲਾ ਤੇ ਮਰਦਾਨਾ ਸ਼ਬਦ ਕੀਰਤਨ ਕਰਿਆ ਕਰਦੇ ਸਨ ਇਥੇ ਹੀ ਸ਼੍ਰੀ ਗੁਰੂ ਅੰਗਦ ਦੇਵ ਜੀ ਨੇ ਭਾਈ ਬਾਲੇ ਜੀ ਪਾਸੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਸਾਖੀ ਲਿਖਵਾਈ ਜਨਮ ਸਾਖੀ Continue Reading »
32 Commentsਇਤਿਹਾਸ – ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਜੀ
ਇਤਿਹਾਸ – ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਜੀ ਇਸ ਪਵਿੱਤਰ ਅਸਥਾਨ ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਪਰਿਵਾਰ ਤੋਂ ਸਿੰਘਾਂ ਸਮੇਤ ਸ਼੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡ ਕੇ ਪੁਜੇ ਸਨ , ਅੰਮ੍ਰਿਤ ਵੇਲੇ ਸ਼੍ਰੀ ਆਸਾ ਜੀ ਦੀ ਵਾਰ ਦਾ ਕੀਰਤਨ ਹੋ ਰਿਹਾ ਸੀ ਜਦੋਂ ਕੇ ਅਚਨਚੇਤ ਬਾਈ ਧਾਰ ਪਹਾੜੀ ਰਾਜੇ ਤੇ Continue Reading »
30 Commentsਇਤਿਹਾਸ – ਗੁਰਦੁਆਰਾ ਰੀਠਾ ਸਾਹਿਬ ਜੀ
ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਉਤਰਾਖੰਡ ਦੀ ਉਦਾਸੀ ਸਮੇਂ ਸਿੱਧਾ ਜੋਗੀਆਂ ਨਾਲ ਦੋਸਤੀ ਕਰਨ ਲਈ ਇਥੇ ਪੁੱਜੇ | ਭਾਈ ਮਰਦਾਨਾ ਜੀ ਦੇ ਭੁੱਖ ਲੱਗਣ ਤੇ ਉਹਨਾਂ ਨੇ ਸਿਧਾਂ ਪਾਸੋਂ ਭੋਜਨ ਦੀ ਮੰਗ ਕੀਤੀ , ਪਰ ਸਿਧਾਂ ਨੇ ਈਰਖਾ ਨਾਲ ਮਨ੍ਹਾ ਕਰ ਦਿੱਤਾ | ਸ਼੍ਰੀ ਗੁਰੂ ਨਾਨਕ ਦੇਵ ਜੀ ਨੇ Continue Reading »
26 Commentsgurudwara patalpuri sahib ji – kiratpur
ਇਹ ਅਸਥਾਨ ਮੀਰੀ ਪੀਰੀ ਦੇ ਮਲਿਕ ਸ਼੍ਰੀ ਗੁਰੂ ਹਰਗੋਬਿੰਦ ਸਿੰਘ ਜੀ ਨੇ ਗੁ: ਤੀਰ ਸਾਹਿਬ ਦੇ ਅਸਥਾਨ ਤੋਂ ਤੀਰ ਮਾਰ ਕੇ ਪ੍ਰਗਟ ਕੀਤਾ ਸੀ | ਇਸ ਅਸਥਾਨ ਤੇ ਛੇਂਵੇ ਤੇ ਸਤਵੇਂ ਪਾਤਸ਼ਾਹ ਜੀ ਦਾ ਸੰਸਕਾਰ ਹੋਇਆ ਸੀ ਤੇ ਅੱਠਵੇਂ ਪਾਤਸਾਹ ਜੀ ਦੀਆਂ ਅਸਥੀਆਂ ਦਿੱਲੀ ਤੋਂ ਲਿਆ ਕੇ ਜਲ ਪ੍ਰਵਾਹ ਕੀਤੀਆਂ Continue Reading »
4 CommentsGurudwara Shri Kartarpur Sahib Ji, Pakistan
ਇਸ ਅਸਥਾਨ ਤੇ ਸ਼੍ਰੀ ਗੁਰੂ ਨਾਨਕ ਦੇਵ ਜੀ 1522 ਵਿਚ ਆਪਣੀਆਂ ਚਾਰ ਉਦਾਸੀਆਂ ਤੋਂ ਬਾਅਦ ਇਥੇ ਪਹੁੰਚੇ ਅਤੇ ਲਗਾਤਾਰ 17 ਸਾਲ 5 ਮਹੀਨੇ 9 ਦਿਨ ਤੱਕ ਇਕ ਆਮ ਆਦਮੀ ਦੀ ਤਰਾਂ ਖੇਤੀਬਾੜੀ ਕਰਕੇ ਆਪਣਾ ਜੀਵਨ ਬਤੀਤ ਕੀਤਾ , ਇਸੇ ਅਸਥਾਨ ਤੇ ਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਦੂਸਰੀ ਪਾਤਸ਼ਾਹੀ Continue Reading »
4 Comments