ਗੱਲ ਸੁਣ ਓਏ ਦਿੱਲੀ ਦਿਆ ਕਵੀਆ ਸਿੰਘ ਬਾਰਾਂ ਵਜੇ ਤੀਵੀਆਂ ਛੱਡਉਂਦੇ ਸੀ
ਗੱਲ ਸੁਣ ਓਏ ਦਿੱਲੀ ਦਿਆ ਕਵੀਆ ਸਿੰਘ ਬਾਰਾਂ ਵਜੇ ਤੀਵੀਆਂ ਛੱਡਉਂਦੇ ਸੀ ਇਹ ਤਸਵੀਰ ਐ ਅਫ਼ਗ਼ਾਨਿਸਤਾਨ ਦੇ ਸ਼ਹਿਰ ਗਜ਼ਨੀ ਦੀ ਜਿੱਥੇ ਹਸੀਨਾ-ਏ-ਹਿੰਦ ਮੇਲਾ ਲਗਦਾ ਸੀ, ਸੰਨ 1720 ਤੋਂ 1800 ਤੱਕ ਗਜ਼ਨੀ ਸ਼ਹਿਰ ਵਿੱਚ ਹਰ ਸਾਲ ਹਸੀਨਾ-ਏ-ਹਿੰਦ ਮੇਲਾ ਲਗਦਾ ਸੀ ਜਿੱਥੇ ਅਲੱਗ-ਅਲੱਗ ਦੇਸ਼ਾਂ ਤੋਂ ਮੁਗਲ ਆ ਕੇ ਹਸੀਨ ਕੁੜੀਆਂ ਦੀ ਖਰੀਦੋ-ਫਰੋਖਤ Continue Reading »
No Commentsਕੀ ਸੀ ਦਰਬਾਰ ਸਾਹਿਬ ਦੀਆਂ ਪਰਿਕਰਮਾ ਵਿੱਚ ਰੈੱਡ ਟਾਵਰ ਜਾਂ ਲਾਲ ਚਬੂਤਰਾ ਜਾ ਘੰਟਾ-ਘਰ ?
ਕੀ ਸੀ ਦਰਬਾਰ ਸਾਹਿਬ ਦੀਆਂ ਪਰਿਕਰਮਾ ਵਿੱਚ ਰੈੱਡ ਟਾਵਰ ਜਾਂ ਲਾਲ ਚਬੂਤਰਾ ਜਾ ਘੰਟਾ-ਘਰ ? ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਲਗਾਤਾਰ ਵਧ ਰਹੀ ਮਾਨਤਾ ਨੂੰ ਵੇਖਦਿਆਂ ਅੰਗਰੇਜ਼ਾਂ ਨੇ ਪੰਜਾਬ ‘ਤੇ ਆਪਣੀ ਹਕੂਮਤ ਕਾਇਮ ਹੁੰਦਿਆਂ ਹੀ ਅੰਮ੍ਰਿਤਸਰ ਵਿੱਚ ਈਸਾਈ ਧਰਮ ਨਾਲ ਸਬੰਧਿਤ ਕਈ ਇਮਾਰਤਾਂ ਦਾ ਨਿਰਮਾਣ ਕਰਵਾਇਆ। ਇਸ ਸਭ ਦੀ ਸ਼ੁਰੂਆਤ Continue Reading »
No Commentsਮਾਈ ਭਾਗੋ ਜੀ ਦਾ ਜਾਣੋ ਇਤਿਹਾਸ
ਮਾਈ_ਭਾਗੋ_ਜੀ_ਦਾ_ਜਾਣੋ_ਇਤਿਹਾਸ ਬੀਬੀ ਭਾਗ ਕੌਰ ਜੀ ਪੱਟੀ ਦੇ ਇਲਾਕੇ ਦਾ ਚੌਧਰੀ ਲੰਘਾਹ ਝਬਾਲ ਦਾ ਵਾਸੀ ਅੱਸੀ ਪਿੰਡਾਂ ਦਾ ਮਾਮਲਾ ਇਕੱਠਾ ਕਰਕੇ ਸਰਕਾਰੀ ਖਜ਼ਾਨੇ ਵਿਚ ਦਾਖਲ ਕਰਾਉਂਦਾ ਸੀ । ਸਰਕਾਰੀ ਭੈ ਦਾ ਜੂਲਾ ਲਾ ਕੇ ਉਹ ਗੁਰੂ ਦਾ ਪੂਰਾ ਸ਼ਰਧਾਲੂ ਬਣ ਚੁੱਕਾ ਸੀ । ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਸਮੇਂ ਲਾਹੌਰ Continue Reading »
No Comments22 ਜੁਲਾਈ ਪ੍ਰਕਾਸ਼ ਪੁਰਬ – ਧੰਨ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ
22 ਜੁਲਾਈ ਪ੍ਰਕਾਸ਼ ਪੁਰਬ 1656 ਧੰਨ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਧੰਨ ਗੁਰੂ ਹਰਿਕ੍ਰਿਸ਼ਨ ਸਾਹਿਬ ਮਹਾਰਾਜ ਜੀ ਦਾ ਪ੍ਰਕਾਸ਼ ਮਾਤਾ ਕ੍ਰਿਸ਼ਨ ਕੌਰ ਜੀ ਦੀ ਪਾਵਨ ਕੁੱਖੋਂ ਧੰਨ ਗੁਰੂ ਹਰਿਰਾਏ ਸਾਹਿਬ ਜੀ ਦੇ ਗ੍ਰਹਿ ਵਿਖੇ 1656 ਈ: ਸਾਵਣ ਬਦੀ 10 ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਨਰੋਤਮ ਜੀ ਦੇ ਅਨੁਸਾਰ ਪ੍ਰਕਾਸ਼ ਦਾ ਸਮਾ Continue Reading »
No Commentsਸਾਖੀ ਭਾਈ ਮੁਗਲੂ ਜੀ
ਸਾਖੀ ਭਾਈ ਮੁਗਲੂ ਜੀ ਮਾਲਵੇ ਦਾ ਪਿੰਡ ਹੈ “ਗੰਡੂ” ਜਾਂ “ਗੰਡੂਆ”। ਇਸ ਪਿੰਡ ਦਾ ਇੱਕ ਸਿੱਖ ਹੋਇਆ ਹੈ ਭਾਈ ਮੁਗਲੂ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਅੰਮ੍ਰਿਤਸਰ ਵਿਖੇ ਪਹਿਲੀ ਜੰਗ ਵਿੱਚ ਇਹ ਸਿੱਖ ਜਖਮੀ ਹੋ ਗਿਆ। ਗੁਰੂ ਸਾਹਿਬ ਜੀ ਨੇ ਬੇਹੋਸ਼ ਡਿੱਗੇ ਹੋਏ ਇਸ ਸਿੱਖ ਦਾ ਚਿਹਰਾ ਸਾਫ ਕੀਤਾ ਅਤੇ Continue Reading »
No Commentsਮੋਰਚਾ ਆਰੰਭ
ਮੋਰਚਾ ਆਰੰਭ 19 -7-1982 1982 ਜੁਲਾਈ ਮਹੀਨੇ ਸੰਤ ਜਰਨੈਲ ਸਿੰਘ ਦੀ ਵਾਹਵਾ ਬਿਮਾਰ ਹੋ ਗਏ , ਜਿਸ ਕਰਕੇ ਮਹਿਤੇ ਆ ਗਏ। ਬਹੁਤ ਸੰਗਤ ਤੇ ਮਹਾਂਪੁਰਖ ਮਿਲਣ ਆਉਂਦੇ ਰਹੇ। ਇਨ੍ਹੀਂ ਦਿਨੀਂ ਸੰਤ ਉਤਮ ਸਿੰਘ ਖਡੂਰ ਸਾਹਿਬ ਵਾਲੇ ਹਾਲ ਪੁੱਛਣ ਆਏ। ਜਾਣ ਲੱਗਿਆਂ ਸੰਤ ਜੀ ਨੇ ਸਿੰਘਾਂ ਨੂੰ ਕਿਹਾ , ਇਨ੍ਹਾਂ ਨੂੰ Continue Reading »
1 Commentਸ਼ਹੀਦੀ ਦਿਹਾੜਾ ਭਾਈ ਤਾਰੂ ਸਿੰਘ
16 ਜੁਲਾਈ – ਸ਼ਹੀਦੀ ਦਿਹਾੜਾ ਭਾਈ ਤਾਰੂ ਸਿੰਘ 1 ਸਉਣ 1745 ਭਾਈ ਤਾਰੂ ਸਿੰਘ ਜੀ ਪਿੰਡ ਪੂਲੇ (ਜਿਲ੍ਹਾ ਅੰਮ੍ਰਿਤਸਰ ) ਦੇ ਰਹਿਣ ਵਾਲੇ ਸੀ। ਖੇਤੀਬਾੜੀ ਕਰਨੀ ਤੇ ਹਰ ਆਏ ਗਏ ਲੋੜਵੰਦਾਂ ਦੀ ਸੇਵਾ ਕਰਨੀ। ਹਕੂਮਤ ਦੇ ਜੁਲਮਾ ਕਰਕੇ ਜੋ ਸਿੰਘ ਵੱਸੋ ਤੋਂ ਦੂਰ ਜੰਗਲਾਂ ਚ ਰਹਿੰਦੇ ਸੀ , ਵੇਲੇ ਕੁਵੇਲੇ Continue Reading »
No Commentsਗੁਰੂ ਰਾਮਦਾਸ ਸਾਹਿਬ ਜੀ ਦੇ ਬਾਰੇ ਜਾਣਕਾਰੀ
ਅੱਜ ਮੈ ਉਸ ਗੁਰੂ ਸਹਿਬ ਜੀ ਦੇ ਸਬੰਧ ਵਿੱਚ ਲਿਖਣ ਦੀ ਕੋਸ਼ਿਸ਼ ਕਰਨ ਲੱਗਾ ਜਿਹਨਾਂ ਦੇ ਗੁਣ ਗੁਰੂ ਅਰਜਨ ਸਾਹਿਬ ਜੀ ਨੇ ਭਾਈ ਸੱਤੇ ਬਲਵੰਡ ਜੀ ਨੇ ਭੱਟ ਸਹਿਬਾਨ ਨੇ ਗੁਰੂ ਗ੍ਰੰਥ ਸਹਿਬ ਵਿਚ ਦਰਜ ਕੀਤੇ ਹਨ । ਮੈ ਛੋਟੀ ਜਿਹੀ ਇਕ ਬੂੰਦ ਅਥਾਹ ਸਮੁੰਦਰ ਦੀ ਕੀ ਸਿਫਤ ਲਿਖ ਸਕਦਾ Continue Reading »
No Commentsਭਾਈ ਮਨੀ ਸਿੰਘ’ ਜੀ ਦੀ ਲਾਸਾਨੀ ਸ਼ਹਾਦਤ
ਇਕ ਸੂਫੀ ਨਖਾਸ ਚੌਕ ਕੋਲੋਂ ਲੰਘ ਰਿਹਾ ਸੀ ਤੇ ਭੀੜ ਦੇਖ ਕੇ ਏਧਰ ਆਇਆ। “ਕੀ ਹੋ ਰਿਹਾ ਹੈ ਏਥੇ?”, ਉਸ ਨੇ ਭੀੜ ਵਿਚ ਪਿਛਾਂਹ ਖਲੋਤੇ ਇਕ ਮੁਸਲਮਾਨ ਲਾਹੌਰੀ ਨੂੰ ਪੁੱਛਿਆ। “ਇਕ ਸੰਤ ਕਤਲ ਕੀਤਾ ਜਾ ਰਿਹਾ ਹੈ” “ਕਿਵੇਂ…?” “ਸਰੀਰ ਟੋਟੇ ਟੋਟੇ ਕਰ ਕੇ” “ਪਰ ਕਤਲ ਹੋਣ ਵਾਲਾ ਏਨੀ ਹੌਲੀ ਸੁਰ Continue Reading »
No Commentsਕਤਲ
ਕਤਲ ਇਕ ਦਿਨ ਬੈਠਿਆ ਮੈ ਖਬਰ ਦੇਖ ਰਿਹਾ ਸੀ ਕਿਸੇ ਨੇ ਆਪਣੇ ਘਰ ਦੇ ਜੀਅ ਦਾ ਕਤਲ ਕੀਤਾ ਸੀ ਉਸ ਨੂੰ ਅਦਾਲਤ ਨੇ ਉਮਰ ਕੈਦ ਦੀ ਸਖਤ ਸਜਾ ਦਿੱਤੀ ਹੈ । ਉਹ ਆਦਮੀ ਰੋ ਰਿਹਾ ਸੀ ਕਿ ਮੈਨੂੰ ਮੁਆਫ਼ ਕਰ ਦਿੱਤਾ ਜਾਵੇ ਪਰ ਸਜਾ ਤੇ ਸਜਾ ਹੀ ਹੁੰਦੀ ਹੈ । Continue Reading »
No Comments