ਇੱਕ ਕਹਾਵਤ ਹੈ ਕਿ ” ਬਾਜ਼ ਦੇ ਬੱਚੇ ਬਨੇਰਿਆਂ ਤੇ ਉੱਡਣਾ ਨਹੀਂ ਸਿੱਖਦੇ ”
ਜਿਸ ਉਮਰ ਵਿਚ ਬਾਕੀ ਪੰਛੀਆਂ ਦੇ ਬੱਚੇ ਚਹਿਕਣਾ ਸਿੱਖਦੇ ਹਨ ਉਸ ਉਮਰ ਵਿਚ ਇੱਕ ਮਾਦਾ ਬਾਜ਼ ਅਪਣੇ ਨੰਨੇ ਬੱਚੇ ਨੂੰ ਪੰਜਿਆਂ ਵਿਚ ਫੜ ਕੇ ਬਹੁਤ ਉਚਾਈ ਤੇ ਉਡੱ ਜਾਂਦੀ ਹੈ। ਪੰਛੀਆਂ ਦੇ ਵਿਚ ਅਜਿਹੀ ਸਖ਼ਤ ਸਿਖਲਾਈ ਕਿਸੇ ਵਿੱਚ ਨਹੀਂ ਹੁੰਦੀ।
ਮਾਦਾ ਬਾਜ਼ ਅਪਣੇ ਨੰਨੇ ਬੱਚੇ ਨੂੰ ਅਪਣੇ ਪੰਜਿਆਂ ਵਿਚ ਜਕੜ ਕੇ ਲਗਭੱਗ 12 ਕਿਲੋਮੀਟਰ ਉਚਾਈ ਤੇ ਲੈ ਜਾਂਦੀ ਹੈ।ਇੰਨੀ ਉਚਾਈ ਤੇ ਅਕਸਰ ਜਹਾਜ਼ ਉਡਿਆ ਕਰਦੇ ਹਨ ਅਤੇ ਇਹ ਦੂਰੀ ਤਹਿ ਕਰਨ ਵਿਚ ਮਾਦਾ ਬਾਜ਼ 7 –9 ਮਿੰਟ ਦਾ ਸਮਾਂ ਲੈਂਦੀ ਹੈ।
ਇਥੋਂ ਸ਼ੁਰੂ ਹੁੰਦੀ ਹੈ ਉਸ ਨੰਨ੍ਹੇ ਬੱਚੇ ਦੀ ਕਠਿਨ ਪ੍ਰੀਖਿਆ । ਉਸ ਨੂੰ ਇਹ ਦੱਸਿਆ ਜਾਵੇ ਗਾ ਕੇ ਤੂੰ ਕਿਸ ਲਈ ਪੈਦਾ ਹੋਇਆ ਹੈ ? ਤੇਰੀ ਦੁਨੀਆਂ ਕੀ ਹੈ ? ਤੇਰੀ ਉਚਾਈ ਕੀ ਹੈ ? ਤੇਰਾ ਧਰਮ ਬਹੁਤ ਉੱਚਾ ਹੈ ਅਤੇ ਫਿਰ ਮਾਦਾ ਬਾਜ਼ ਉਸਨੂੰ ਪੰਜਿਆਂ ਵਿਚੋਂ ਛੱਡ ਦਿੰਦੀ ਹੈ। ਉਪਰ ਤੋਂ ਥੱਲੇ ਧਰਤੀ ਵੱਲ ਆਉਂਦੇ ਸਮੇਂ ਲਗਭੱਗ 2 ਕਿਲੋਮੀਟਰ ਤੱਕ ਉਸ ਨੰਨ੍ਹੇ ਬੱਚੇ ਨੂੰ ਕੋਈ ਸਮਝ ਨਹੀਂ ਆਉਂਦੀ ਕਿ ਉਸ ਨਾਲ ਕੀ ਹੋ ਰਿਹਾ ਹੈ। 7 ਕਿਲੋਮੀਟਰ ਦੇ ਅੰਦਰ ਆ ਜਾਣ ਤੋਂ ਬਾਅਦ ਉਸ ਨੰਨ੍ਹੇ ਬੱਚੇ ਦੇ ਖੰਭ ਜੋ ਕਜਾਇਨ ਨਾਲ ਚਿਪਕੇ ਹੁੰਦੇ ਹਨ ਖੁੱਲਣ ਲਗਦੇ ਹਨ ।
ਲਗਭੱਗ 9 ਕਿਲੋਮੀਟਰ ਹੇਠਾਂ ਆਉਣ ਤੇ ਉਸਦੇ ਖੰਭ ਪੂਰੇ ਖੁੱਲ੍ਹ ਜਾਂਦੇ ਹਨ । ਇਹ ਜ਼ਿੰਦਗੀ ਦਾ ਪਹਿਲਾ ਸਮਾਂ ਹੁੰਦਾ ਹੈ ਜਦੋਂ...
...
ਹੋਰ ਕਹਾਣੀਆਂ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਪੰਜਾਬੀ ਕਹਾਣੀਆਂ ਐਪ