…………ਸੁੱਚੀ ਥਾਲੀ ………
ਇੱਕ ਆਮ ਸਾਧਾਰਨ ਜਿਹਾ ਵਿਅਕਤੀ ਜਸਪਾਲ ,ਜਸਪਾਲ ਸਿੰਘ ਪਾਲਾ ਇੱਕ ਕਰਿਆਨੇ ਦੀ ਨਿੱਕੀ ਦੀ ਦੁਕਾਨ ਤੋਂ ਕੰਮ ਸ਼ੁਰੂ ਕੀਤਾ ਹੌਲੀ ਹੌਲੀ ਸ਼ਰਾਬ ਦੇ ਠੇਕਿਆਂ ਦੇ ਕਾਰੋਬਾਰ ਚ ਕਿਸਮਤ ਅਜਮਾਈ ਤਾਂ ਜਿਵੇਂ ਕੁਬੇਰ ਦਾ ਖਜ਼ਾਨਾ ਮਿਲ ਗਿਆ ਹੋਵੇ ਦਿਨਾ ਚ ਹੀ ਪੈਸੇ ਦ ਅੰਮਬਾਰ ਲੱਗ ਗਏ ਅੈਸਾ ਭੇਤ ਆਇਆ ਇਸ ਕਾਰੋਬਾਰ ਦਾ ਕਿ 5 ,7 ਸਾਲਾ ਚ ਹੀ ਪਿੰਡ ਦਾ ਹੀ ਨਹੀ ਇਲਾਕੇ ਦੇ ਵੱਡਿਆਂ ਧਨਾਡਾ ਵਿੱਚ ਗਿਣਿਆਂ ਜਾਣ ਲੱਗਾ…. ਅੱਜ ਸ਼ਹਿਰ ਵਿੱਚ ਸਭ ਤੋਂ ਵੱਡਾ ਬੰਗਲਾ ਪਾਲੇ ਦਾ ਸੀ ਲਗਜ਼ਰੀ ਗੱਡੀਆਂ ਘਰ ਚ ਹਰ ਐਸ਼ੋ ਅਰਾਮ ਦਾ ਸਮਾਨ ਫੌਰਨ ਤੋਂ ਇਮਪੋਟ ਕੀਤਾ ਗਿਆ ਸੀ ਹੁਣ ਕਾਮਯਾਬੀ ਦਾ ਇਹ ਆਲਮ ਸੀ ਕਿ ਸਰਪੰਚ ,ਐਮ ਐਲ ਏ ,ਐਮ ਪੀ ਹੀ ਨਹੀ ਸਾਰੇ ਵੀ ਵੀ ਆਈ ਪੀ ਲੋਗ ਪਾਲੇ ਦੇ ਇਸ਼ਾਰਿਆਂ ਤੇ ਨੱਚਦੇ
…ਪਾਲੇ ਨੇ ਆਪਣੀ ਇਕਲੋਤੀ ਬੇਟੀ ਦਾ ਵਿਆਹ ਰੱਖਿਆ ਸ਼ਾਨਦਾਰ ਘਰ ਹੋਣ ਦੇ ਬਾਵਜੂਦ ਸ਼ਹਿਰ ਦਾ ਸਭ ਤੋਂ ਵੱਡਾ ਰਿਜੌਟ ਬੁੱਕ ਕੀਤਾ ਡੈਕੋਰੇਸ਼ਨ,ਵੇਟਰਾਂ ਦਾ ਖਰਚਾ ਮਿਲਾ, ਜੀ ਐਸ ਟੀ ਪਾ ਲਾ ਕੇ 4 ਲੱਖ ਚ ਗੱਲ ਮੁੱਕੀ
1500 ਬੰਦਿਆਂ ਦੇ ਰੇਜਮੈਂਟ ਤੇ ਕੈਟਰਿੰਗ ਦਾ ਕੁੱਲ ਖਰਚਾ 23 ਕੁ ਲੱਖ ਦਾ ਅਨੁਮਾਨ ਲਾਇਆ ਗਿਆ..
ਸਿਆਣੇ ਕਹਿੰਦੇ ਨੇ ਕਿ ਮਿਥਿਆ ਹੋਇਆ ਦਿਨ ਬੜੀ ਜਲਦੀ ਨਾਲ ਆਉਂਦਾ ਹੈ ਇਵੇਂ ਹੀ ਹੋਇਆ ਅੱਜ ਵਿਆਹ ਦਾ ਦਿਨ ਸੀ ਇਲਾਕੇ ਦੀਆਂ ਨਾਮਵਰ ਹਸਤੀਆਂ ਵਿਆਹ ਵਿੱਚ ਸ਼ਿਰਕਤ ਕਰਨ ਲਈ ਪਹੁੰਚੀਆਂ ਬਾਰਾਤ ਵੀ ਪਹੁੰਚ ਚੁੱਕੀ ਸੀ …ਸ਼ਾਨਦਾਰ ਸੋਫਿਆਂ ਤੇ ਬੈਠ ਲੋਕ ਪੈੱਗ ਤੇ ਲੈੱਗ ਨੋਚ ਰਹੇ ਸਨ ….ਹਰ ਪਾਸੇ ਇਸ ਸ਼ਾਨਦਾਰ ਵਿਆਹ ਦੀ ਤਾਰੀਫ਼ ਹੋ ਰਹੀ ਸੀ ਕਿਤੇ ਨਾ ਕਿਤੇ ਪਾਲਾ ਅੰਦਰੋਂ ਅੰਦਰੀ ਬੜਾ ਖੁਸ਼ ਸੀ ਉਸ ਦੀ ਹਉਮੈ ਅਤੇ ਹੰਕਾਰ ਬੜਾ ਸਿਖਰਾਂ ਤੇ ਸੀ ਜਦੋਂ ਲੋਕ ਇਲਾਕੇ ਦਾ ਸਭ ਤੋਂ ਵਧੀਆ ਵਿਆਹ ਕਹਿ ਰਹੇ ਸੀ ..ਡੋਲੀ ਤੁਰਨ ਤੱਕ ਲੱਗਭੱਗ ਅੱਧਿਓ ਵਧ ਲੋਕ ਜਾ ਚੁੱਕੇ ਸਮਾਂ ਬੀਤਿਆ ਡੋਲੀ ਦਾ ਵੇਲਾ ਆਇਆ ਤਾਂ ਸਿਰਫ ਕੁਝ ਇਕ ਪਰਿਵਾਰਕ ਮੈਂਬਰ ਹੀ ਸਨ ਡੋਲੀ ਵਿਦਾ ਹੋਈ ਬਾਕੀ ਲੋਕ ਫਿਰ ਤੋਂ ਪੈਲੇਸ ਦੇ ਅੰਦਰ ਗਏ …ਧੀ ਵਿੱਦਿਆ ਹੋਈ ਪਾਲਾ ਥੋੜ੍ਹਾ ਜਿਹਾ ਉਦਾਸ ਸੀ ਮਨ ਹੌਲਾ ਕਰਨ ਲਈ ਥੋੜ੍ਹਾ ਜਿਹਾ ਸਾਈਡ ਨੂੰ ਟੈੱਲਨ ਨਿਕਲਿਆ ਤਾਂ ਇੱਕ ਦਮ ਰੂਹ ਕੰਬ ਗਈ ਜਦੋਂ...
...
ਹੋਰ ਕਹਾਣੀਆਂ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਪੰਜਾਬੀ ਕਹਾਣੀਆਂ ਐਪ
Gurdeep singh
wmk🙏❤