ਸ਼ੀਸ਼ੇ ਦੇ ਅੱਗੇ ਖੜਕੇ ਖੁਦ ਤੋਂ ਹੀ ਮਾਫੀ ਮੰਗ ਲਈ ਮੈਂ ਸਭ ਤੋਂ ਜਿਆਦਾ ਆਪਣਾ ਹੀ ਦਿਲ ਦੁਖਾਇਆ ਦੂਜਿਆਂ ਨੂੰ ਖੁਸ਼ ਕਰਦੇ ਕਰਦੇ