ਮੈਂ ਸੁਣਿਆਂ ਮਨ ਵਿੱਚ ਵਹਿਮ ਤੇਰੇ ਕੇ ਸਾਨੂੰ ਘਾਟੇ ਨੇ ਮੁਟਿਆਰਾਂ ਦੇ. ਤੂੰ ਰਹਿ ਗਈ ਪਰਖਦੀ ਸ਼ਕਲਾਂ ਨੂੰ ਪਰ ਹੀਰੇ ਦਿਲ ਨੇ ਯਾਰਾਂ ਦੇ